ਵਿਰੋਧੀ ਧਿਰ ਦੇ ਨੇਤਾਵਾਂ ਦਾ ਸੰਸਦ ਤੋਂ ਵਿਜੇ ਚੌਕ ਵਲ ਮਾਰਚ

march/nawanpunjab.com

ਨਵੀਂ ਦਿੱਲੀ, 12 ਅਗਸਤ (ਦਲਜੀਤ ਸਿੰਘ)-  ਵਿਰੋਧੀ ਧਿਰ ਦੇ ਨੇਤਾਵਾਂ ਵਲੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਤੋਂ ਵਿਜੇ ਚੌਕ ਵਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਰਾਹੁਲ ਗਾਂਧੀ ਸਮੇਤ ਹੋਰ ਵੀ ਵਿਰੋਧੀ ਧਿਰ ਦੇ ਨੇਤਾ ਸ਼ਾਮਿਲ ਹਨ | 15 ਵਿਰੋਧੀ ਧਿਰ ਦੇ ਨੇਤਾ ਇਸ ਸ਼ਾਮਿਲ ਦੱਸੇ ਜਾ ਰਹੇ ਹਨ |

ਮੌਨਸੂਨ ਇਜਲਾਸ ਪਹਿਲਾਂ ਖ਼ਤਮ ਕਰਨ ਨੂੰ ਲੈ ਕੇ ਵੀ ਇਹ ਮਾਰਚ ਕੀਤਾ ਗਿਆ | ਇਸ ਮੌਕੇ ਰਾਹੁਲ ਗਾਂਧੀ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਨੂੰ ਸੰਸਦ ਵਿਚ ਬੋਲਣ ਦੀ ਇਜਾਜ਼ਤ ਨਹੀਂ ਹੈ ਅਤੇ ਇਹ ਲੋਕਤੰਤਰ ਦਾ ਕਤਲ ਹੈ |

Leave a Reply

Your email address will not be published. Required fields are marked *