ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਪੁਲਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਦੀ ਖ਼ਬਰ ਪਤਾ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਡੇਂਗੂ ਕਾਰਨ ਪਿੰਕੀ ਕੈਟ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ‘ਚ ਡੇਂਗੂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਧੀ ਵਿਦੇਸ਼ ‘ਚ ਰਹਿੰਦੀ ਹੈ, ਜਿਸ ਦੇ ਆਉਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Related Posts
ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਬਾਹਰ ਅਕਾਲੀ ਦਲ ਤੇ ‘ਆਪ’ ਦਾ ਜ਼ਬਰਦਸਤ ਪ੍ਰਦਰਸ਼ਨ
ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ…
ਮੀਂਹ ਅਤੇ ਤੇਜ ਹਨੇਰੀ ਨੇ ਕਣਕ,ਆਲੂ ਅਤੇ ਸਬਜ਼ੀਆਂ ਦੀ ਬਿਜਾਈ ਦਾ ਕੰਮ ਰੋਕਿਆ
ਸੁਲਤਾਨਪੁਰ ਲੋਧੀ, 10 ਨਵੰਬਰ –ਅੱਜ ਤੜਕਸਾਰ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਅਤੇ ਤੇਜ…
ਬਿਜਲੀ ਮੰਤਰੀ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਅਚਨਚੇਤ ਪਹੁੰਚ ਕੇ ਕੀਤੀ ਚੈਕਿੰਗ
ਪਟਿਆਲਾ, 29 ਮਾਰਚ (ਬਿਊਰੋ)- ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਾਵਰਕਾਮ ਦੇ ਮੁੱਖ ਦਫਤਰ ਵਿਖੇ ਅਚਨਚੇਤ…