ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਵੀਰਵਾਰ ਨੂੰ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਤੇ ਏਜੰਸੀ ਦੁਆਰਾ ਹੁਣ ਨਵਾਂ ਸੰਮਨ ਜਾਰੀ ਕਰਨ ਦੀ ਸੰਭਾਵਨਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
Related Posts
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ
ਬਰਨਾਲਾ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਹੋ ਗਿਆ ਹੈ। ਇਸ ਦੀ…
ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਨਵਾਂ ਖ਼ੁਲਾਸਾ, ਚਲਾਇਆ ਜਾ ਰਿਹੈ ‘ਕੇ-2’ ਪ੍ਰਾਜੈਕਟ
ਅੰਮ੍ਰਿਤਸਰ- ਬੀਤੇ ਕੁਝ ਦਿਨਾਂ ਤੋਂ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਜੀਬ ਮਾਹੌਲ ਬਣਿਆ ਹੋਇਆ ਹੈ ਅਤੇ ਸੂਬੇ ਦੇ…
ਬਾਰਾਤ ਲੈ ਕੇ ਜਾ ਰਹੇ ਲਾੜੇ ਦੀ ਕਾਰ ਦਾ ਹੋਇਆ ਭਿਆਨਕ ਐਕਸੀਡੈਂਟ, 4 ਦੀ ਮੌਤ
ਆਗਰਾ – ਉੱਤਰ ਪ੍ਰਦੇਸ਼ ਦੇ ਫਤਿਹਪੁਰ ਸੀਕਰੀ ਥਾਣੇ ਅਧੀਨ ਪੈਂਦੇ ਕੌਰਈ ਟੋਲ ਪਲਾਜ਼ਾ ਨੇੜੇ ਜੈਪੁਰ ਹਾਈਵੇਅ ‘ਤੇ ਸ਼ਨੀਵਾਰ ਸਵੇਰੇ ਇਕ…