ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਨੇੜੇ ਪ੍ਰਦਰਸ਼ਨ ਕੀਤਾ ਅਤੇ ਆਬਕਾਰੀ ਨੀਤੀ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ। ਕੇਜਰੀਵਾਲ ਦਿਨ ਵੇਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਲਈ ਰਵਾਨਾ ਹੋ ਗਏ। ਉਨ੍ਹਾਂ ਜਾਂਚ ਏਜੰਸੀ ਵੱਲੋਂ ਭੇਜੇ ਗਏ ਸੰਮਨ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਕਿਹਾ ਕਿ ਇਹ ਭਾਜਪਾ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ ਹੈ।
Related Posts
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਤੋਂ ਮੰਗਿਆ ਮਿਲਣ ਲਈ ਸਮਾਂ
ਮਹਿਲ ਕਲਾਂ , 22 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ…
9 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ‘ਗੁਰੂ ਕ੍ਰਿਪਾ ਯਾਤਰਾ’ ਟ੍ਰੇਨ, ਇਨ੍ਹਾਂ ਤਖ਼ਤਾਂ ਦੇ ਹੋ ਸਕਣਗੇ ਦਰਸ਼ਨ
ਅੰਮ੍ਰਿਤਸਰ- ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਸਰਕਾਰ ਦੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਸੰਕਲਪ ਨੂੰ ਅੱਗੇ ਵਧਾਉਣ ਲਈ…
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ…