ਬਠਿੰਡਾ : ਬਠਿੰਡਾ ਵਿਚ ਪਿਛਲੇ ਛੇ ਦਿਨਾਂ ਤੋਂ ਪ੍ਰਦੂਸ਼ਣ ਦਾ ਪੱਧਰ 300 ਤੋਂ ਉੱਪਰ ਚੱਲ ਰਿਹਾ ਹੈ, ਜਿਸ ਕਾਰਨ ਲੋਕ ਬੇਹੱਦ ਪੇ੍ਰਸ਼ਾਨ ਹਨ। ਜ਼ਲ੍ਹਿੇ ਅੰਦਰ ਲਗਾਤਾਰ ਪਰਾਲੀ ਸਾੜੇ ਜਾਣ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਜ਼ਲ੍ਹਿੇ ਵਿਚ ਹੁਣ ਤਕ ਪਰਾਲੀ ਸਾੜਨ ਦੇ 405 ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਕਿ 28 ਅਕਤੂਬਰ ਤਕ ਪਰਾਲੀ ਸਾੜਨ ਦੇ ਸਿਰਫ਼ 48 ਮਾਮਲੇ ਹੀ ਸਾਹਮਣੇ ਆਏ ਸਨ, ਪਰ ਇਸ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਜ਼ਿਲ੍ਹੇ ਅੰਦਰ ਪ੍ਰਦੂਸ਼ਣ ਦਾ ਪੱਧਰ ਵੀ ਵੱਧ ਗਿਆ ਹੈ। ਇਹੀ ਕਾਰਨ ਸੀ ਕਿ 28 ਅਕਤੂਬਰ ਨੂੰ ਪ੍ਰਦੂਸ਼ਣ ਦਾ ਪੱਧਰ 196 ਸੀ, ਜਿਹੜਾ ਕਿ 29 ਅਕਤੂਬਰ ਨੂੰ ਸਿੱਧਾ ਵਧ ਕੇ 328 ਹੋ ਗਿਆ।
Related Posts
ਨਗਰ ਕੌਂਸਲ ਸੁਲਤਾਨਪੁਰ ਲੋਧੀ ‘ਚ ਵਿਜੀਲੈਂਸ ਦਾ ਛਾਪਾ, ਈ. ਓ. ਸਮੇਤ ਇਕ ਕਰਮਚਾਰੀ ਕਾਬੂ
ਸੁਲਤਾਨਪੁਰ ਲੋਧੀ, 9 ਜੁਲਾਈ (ਦਲਜੀਤ ਸਿੰਘ)- ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਵੱਲੋਂ ਅੱਜ ਸੁਲਤਾਨਪੁਰ ਲੋਧੀ ਨਗਰ ਕੌਸਲ ਦਫਤਰ ‘ਚ ਅਚਾਨਕ…
ਲਖੀਮਪੁਰ ਖੀਰੀ ਘਟਨਾ ’ਤੇ ਸਿਆਸੀ ਭੂਚਾਲ, ਸਿੱਧੂ ਨੇ ਟਵੀਟ ਕਰਕੇ ਪ੍ਰਿਯੰਕਾ ਦੀ ਗ੍ਰਿਫ਼ਤਾਰੀ ’ਤੇ ਚੁੱਕੇ ਸਵਾਲ
ਚੰਡੀਗੜ੍ਹ, 6 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਤੋਂ ਬਾਅਦ ਆਇਆ ਸਿਆਸੀ ਭੂਚਾਲ ਰੁਕਣ ਦਾ ਨਾਂ ਨਹੀਂ ਲੈ…
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ‘ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ
ਮੁਅੱਤਲ ਕੰਡਕਟਰ ਮਾਮਲੇ ਦੀ ਜਾਂਚ ਤਿੰਨ ਦਿਨਾਂ ‘ਚ ਮੁਕੰਮਲ ਕਰਨ ਤੇ ਆਨ ਡਿਊਟੀ ਜਾਂਚ ‘ਤੇ ਬਣੀ ਸਹਿਮਤੀ ਫਿਰੋਜ਼ਪੁਰ ਤੋਂ ਪੱਟੀ…