ਨਵੀਂ ਦਿੱਲੀ, 7 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ। ਸੁਪਰੀਮ ਕੋਰਟ ਨੇ ਪੰਜਾਬ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ। ਪਰ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਤੁਰੰਤ ਕੁਝ ਕੀਤਾ ਜਾਣਾ ਚਾਹੀਦਾ ਹੈ।
Related Posts
‘ਆਪ’ ਨੂੰ ਰੋਕਣ ਲਈ ਕਾਂਗਰਸ, ਬਾਦਲ ਅਤੇ ਭਾਜਪਾ ਦੀ ਸਾਂਝੀ ਸਾਜ਼ਿਸ਼ ਸੀ ਮੌੜ ਬੰਬ ਧਮਾਕਾ: ਹਰਪਾਲ ਸਿੰਘ ਚੀਮਾ
ਮੌੜ ਬੰਬ ਧਮਾਕੇ ਬਾਰੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਆਮ…
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਫ਼ਰਜ਼ੀ ਯੂ-ਟਿਊਬ ਚੈਨਲਾਂ ’ਤੇ ਕਾਰਵਾਈ
ਨਵੀਂ ਦਿੱਲੀ, 12 ਜਨਵਰੀ- ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਯੂ-ਟਿਊਬ ਚੈਨਲਾਂ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ’ਤੇ ਕਾਰਵਾਈ ਕੀਤੀ ਹੈ। ਮੰਤਰਾਲੇ…
ਕਸ਼ਮੀਰ ‘ਚ ਬਰਫ਼ਬਾਰੀ, ਸ਼੍ਰੀਨਗਰ ਹਵਾਈ ਅੱਡੇ ‘ਤੇ ਉਡਾਣ ਸੇਵਾਵਾਂ ਪ੍ਰਭਾਵਿਤ
ਸ਼੍ਰੀਨਗਰ- ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਤਾਜ਼ਾ ਬਰਫਬਾਰੀ ਕਾਰਨ ਵਾਦੀ ‘ਚ ਹਵਾਈ ਸੇਵਾਵਾਂ ਪ੍ਰਭਾਵਿਤ ਹੋਈ। ਬਰਫ਼ਬਾਰੀ ਕਾਰਨ ਵਿਜ਼ੀਬਿਲਟੀ ਘੱਟ ਕੇ…