ਅੰਮ੍ਰਿਤਸਰ, 7 ਨਵੰਬਰ– ਸ਼ਹਿਰ ’ਚ ਹੋ ਰਹੀਆਂ ਲੁੱਟਾਂ ਖ਼ੋਹਾਂ ਤਹਿਤ ਇਕ ਵੱਡੀ ਘਟਨਾ ਵਾਪਰੀ ਹੈ, ਜਿਸ ’ਚ ਅੱਧੀ ਦਰਜਨ ਲੁਟੇਰਿਆਂ ਵਲੋਂ ਮੈਡੀਕਲ ਮਾਰਕੀਟ ਦੀ ਇਕ ਦੁਕਾਨ ’ਚੋਂ 10 ਲੱਖ ਦੇ ਕਰੀਬ ਨਕਦੀ, ਮੋਬਾਇਲ ਫੋਨ ਅਤੇ ਹੋਰ ਸਮਾਨ ਲੁੱਟ ਲਿਆ ਗਿਆ। ਦੁਕਾਨ ਦੇ ਮਾਲਕ ਰਾਹੁਲ ਸਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ 10 ਵਜੇ ਦੀ ਹੈ।
Related Posts
ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਖਾਮੀਆਂ ‘ਤੇ ਪੰਜਾਬ ਸਰਕਾਰ ਦਾ ਐਕਸ਼ਨ, ਉੱਚ ਪੱਧਰੀ ਕਮੇਟੀ ਬਣਾਈ
ਚੰਡੀਗੜ੍ਹ, 6 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ…
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ, ਔਰਤਾਂ ਨੂੰ ਨਸ਼ੀਲਾ ਪਦਾਰਥ ਦੇ ਕੇ ਕੀਤਾ ਕਾਂਡ
ਲੁਧਿਆਣਾ- ਲੁਧਿਆਣਾ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਗਰਚਾ ਦੇ ਘਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।…
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ – ਟਰਾਂਸਪੋਰਟ ਮੰਤਰੀ ਭੁੱਲਰ
ਹਰੀਕੇ ਪੱਤਣ, 23 ਮਈ- ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ…