ਕੋਲਕਾਤਾ, 8 ਨਵੰਬਰ- ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 11 ਵਜੇ ਦੇ ਕਰੀਬ ਪੱਛਮੀ ਬੰਗਾਲ ਦੇ ਅਲੀਪੁਰਦੁਆਰ ’ਚ 3.6 ਰਿਕਟਰ ਪੈਮਾਨੇ ਦੀ ਤੀਬਰਤਾ ਵਾਲਾ ਭੂਚਾਲ ਆਇਆ।
Related Posts
ਕੇਂਦਰੀ ਸਿਹਤ ਮੰਤਰੀ ਦੀ ਘੋਸ਼ਣਾ- ਨੀਟ ਪੀ.ਜੀ. 2021 ਦੀ ਪ੍ਰੀਖਿਆ 11 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਤ
ਨਵੀਂ ਦਿੱਲੀ, 13 ਜੁਲਾਈ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਅੱਜ ਐਲਾਨ ਕੀਤਾ ਹੈ ਕਿ ਪੋਸਟ ਗ੍ਰੈਜੂਏਟ (ਨੀਟ…
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
ਨਵੀਂ ਦਿੱਲੀ, 25 ਮਾਰਚ (ਬਿਊਰੋ)- ਅੱਜ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 97.81 ਰੁਪਏ ਪ੍ਰਤੀ ਲੀਟਰ ਅਤੇ 89.07 ਰੁਪਏ…
ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 3 ਫਰਵਰੀ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੇ। ਉਨ੍ਹਾਂ ਵੱਲੋਂ…