ਪਟਨਾ, 8 ਨਵੰਬਰ- ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਕੱਲ੍ਹ ਰਾਜ ਵਿਧਾਨ ਸਭਾ ਵਿਚ ਔਰਤਾਂ ਦੀ ਭੂਮਿਕਾ ਦੀ ਵਿਆਖਿਆ ਕਰਨ ਲਈ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਮੁਜ਼ੱਫ਼ਰਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਦਾਲਤ ਵਿਚ ਇਸ ਮਾਮਲੇ ਦੀ ਸੁਣਵਾਈ 25 ਨਵੰਬਰ ਨੂੰ ਹੋਵੇਗੀ।
Related Posts
J&K ਨੈਸ਼ਨਲ ਹਾਈਵੇਅ ‘ਤੇ ਜ਼ਮੀਨ ਖਿਸਕਣ ਕਾਰਨ ਮਲਬੇ ਹੇਠ ਆਇਆ ਟਰੱਕ, 4 ਲੋਕਾਂ ਦੀ ਮੌਤ
ਜੰਮੂ- ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਮੰਗਲਵਾਰ ਤੜਕੇ ਜ਼ਮੀਨ ਖਿਸਕਣ ਦੀ ਲਪੇਟ ‘ਚ ਆਉਣ ਮਗਰੋਂ ਇਕ ਟਰੱਕ ਡੂੰਘੀ ਖੱਡ ‘ਚ ਡਿੱਗ…
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
ਕੁਪਵਾੜਾ, 26 ਮਈ – ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ…
‘ਆਪ’ ਨੇ ਹਰਿਆਣਾ ’ਤੇ ਦਿੱਲੀ ਦਾ ਪਾਣੀ ਰੋਕਣ ਦਾ ਦੋਸ਼ ਲਗਾਇਆ
ਨਵੀਂ ਦਿੱਲੀ, ਆਮ ਆਦਮੀ ਪਾਰਟੀ (ਆਪ) ਨੇ ਅੱਜ ਮੁੜ ਹਰਿਆਣਾ ਦੀ ਭਾਜਪਾ ਸਰਕਾਰ ’ਤੇ ਨਕਾਰਾਤਮਕ ਰਾਜਨੀਤੀ ਕਰਨ ਅਤੇ ਯਮੁਨਾ ਨਦੀ…