ਲੁਧਿਆਣਾ, 9 ਨਵੰਬਰ – ਸਥਾਨਕ ਰੇਲਵੇ ਸਟੇਸ਼ਨ ਤੋਂ ਅੱਜ ਤੜਕੇ ਤਿੰਨ ਮਹੀਨੇ ਦਾ ਬੱਚਾ ਚੋਰੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੱਚੇ ਦੀ ਮਾਂ ਸੋਨਮ ਕੁਮਾਰੀ ਅਤੇ ਪਿਤਾ ਉਪਿੰਦਰ ਪਟੇਲ ਸੀਵਾਨ ਤੋਂ ਲੁਧਿਆਣਾ ਰੇਲ ਗੱਡੀ ਰਾਹੀਂ ਆਏ ਸਨ। ਰਾਤ ਦੇਰ ਹੋਣ ਕਾਰਨ ਉਹ ਰੇਲਵੇ ਸਟੇਸ਼ਨ ’ਤੇ ਹੀ ਸੌਂ ਗਏ। ਸੋਨਮ ਕੁਮਾਰੀ ਨੇ ਬੱਚੇ ਆਰਿਅਨ ਨੂੰ ਦੁੱਧ ਪਿਲਾ ਕੇ ਬੈਂਚ ਹੇਠਾਂ ਹੀ ਸੁਵਾ ਦਿੱਤਾ ਅਤੇ ਸਵੇਰੇ ਜਦੋਂ ਉੱਠੇ ਤਾਂ ਬੱਚਾ ਉੱਥੇ ਨਹੀਂ ਸੀ, ਜਿਸ ’ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਪੁਲਿਸ ਜਾਂਚ ਕਰ ਰਹੀ ਹੈ।
Related Posts
ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ…
ਨਵੇਂ ਬਣੇ ਪੰਚਾਇਤ ਮੰਤਰੀ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਪਹਿਲਾ ਬਿਆਨ
ਖੰਨਾ – ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮੰਤਰੀ, ਪੰਜਾਬ…
ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਪੁਲਸ ਮੁਲਾਜ਼ਮ ਤੇ ਪਤਨੀ ਦੀ ਮੌਤ
ਭੋਗਪੁਰ, 13 ਦਸੰਬਰ (ਦਲਜੀਤ ਸਿੰਘ)- ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਭੋਗਪੁਰ ਨੇੜਲੇ ਵਾਰਡ ਡੱਲੀ ਨੇੜੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋਣ…