ਸੁਲਤਾਨਪੁਰ ਲੋਧੀ, 10 ਨਵੰਬਰ –ਅੱਜ ਤੜਕਸਾਰ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਅਤੇ ਤੇਜ ਹਨੇਰੀ ਨੇ ਕਿਸਾਨਾਂ ਸਾਹਮਣੇ ਮੁਸਕਿਲ ਖੜੀ ਕਰ ਦਿੱਤੀ ਹੈ।ਮੀਂਹ ਨਾਲ ਕਣਕ, ਆਲੂ,ਮਟਰ,ਗਾਜਰ ਆਦਿ ਫ਼ਸਲਾਂ ਦੀ ਬਿਜਾਈ ਦਾ ਕੰਮ ਰੁਕ ਗਿਆ ਹੈ। ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਵੀ ਭਿਜ ਗਈ ਹੈ। ਮੀਂਹ ਅਤੇ ਤੇਜ ਹਨੇਰੀ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਆਈ ਹੈ।ਆਲੇ ਦੁਆਲੇ ਵਿਚ ਕਾਲੀਆਂ ਘਟਾਵਾਂ ਕਾਰਨ ਹਨੇਰਾ ਛਾ ਗਿਆ ਹੈ।
Related Posts
ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਖਿਲਾਫ਼ ਕੇਸ ਦਰਜ
ਬਟਾਲਾ, 2 ਫਰਵਰੀ (ਬਿਊਰੋ)- ਵਿਧਾਨਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ 80-85 ਵਿਅਕਤੀਆਂ ਵਿਰੁੱਧ ਚੋਣ ਕਮਿਸ਼ਨ ਦੀਆਂ…
ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਬੀਬੀ ਜਗੀਰ ਕੌਰ, ਧੀ ਦੇ ਕਤਲ ਸਬੰਧੀ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਰੋਮਾਂ ਦੀ ਬੇਅਦਬੀ…
ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ ‘ਚੋਣ ਮੈਨੀਫੈਸਟੋ’, ਜਾਣੋ ਕੀ-ਕੀ ਕੀਤੇ ਵਾਅਦੇ
ਚੰਡੀਗੜ੍ਹ, 15 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ…