ਨਵੀਂ ਦਿੱਲੀ, 14 ਅਗਸਤ (ਦਲਜੀਤ ਸਿੰਘ)- ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਟੋਕੀਓ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਅਥਲੀਟਾਂ ਤੇ ਖਿਡਾਰੀਆਂ ਨਾਲ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿਚ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟਾਇਆ।
Related Posts
ਜ਼ਮੀਨ ਅਲਾਟਮੈਂਟ ਘਪਲਾ :ਕਰਨਾਟਕ ਦੇ ਰਾਜਪਾਲ ਨੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ
ਬੰਗਲੌਰ, ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਦੀ ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ…
ਪੁਲਿਸ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ, ਬੇਰੁਜ਼ਗਾਰ ਅਧਿਆਪਕਾਂ ਤੇ ਹੋਰ ਜਥੇਬੰਦੀਆਂ ਦੇ ਵਰਕਰਾਂ ਨੂੰ ਕੀਤਾ ਗ੍ਰਿਫ਼ਤਾਰ
ਬਰਨਾਲਾ, 27 ਨਵੰਬਰ (ਦਲਜੀਤ ਸਿੰਘ)- ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ, ਕੱਚੇ ਮੁਲਾਜ਼ਮਾਂ…
ਕਸ਼ਮੀਰ ‘ਚ ਹੱਡ ਚੀਰਵੀਂ ਠੰਡ, ਲਗਾਤਾਰ ਤੀਜੀ ਰਾਤ ਪਾਰਾ ਸਿਫਰ ਤੋਂ ਹੇਠਾਂ ਰਿਹਾ
ਸ਼੍ਰੀਨਗਰ- ਕਸ਼ਮੀਰ ਘਾਟੀ ‘ਚ ਲਗਾਤਾਰ ਤੀਜੀ ਰਾਤ ਪਾਰਾ ਜਮਾਅ ਬਿੰਦੂ ਤੋਂ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ…