ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਚੀਮ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱਲਾਂ ‘ਤੇ ਮੋਹਰ ਲੱਗੇਗੀ। ਇਸ ਤੋਂ ਇਲਾਵਾ ਮੀਟਿੰਗ ‘ਚ ਮਹਾਰਾਜਾ ਭੁਪਿੰਦਰ ਯੂਨੀਵਰਸਿਟੀ ‘ਚ 9 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
Related Posts
ਭਾਜਪਾ ਨੂੰ ਵੱਡਾ ਝਟਕਾ, ਸੂਬਾ ਕਾਰਜਕਾਰਣੀ ਦੇ ਮੈਂਬਰ ਸੈਂਕੜੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ‘ਚ ਹੋਏ ਸ਼ਾਮਲ
ਮੁਕੇਰੀਆਂ,15 ਸਤੰਬਰ (ਦਲਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ…
ਵਿਜੀਲੈਂਸ ਬਿਊਰੋ ਵੱਲੋਂ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
ਚੰਡੀਗੜ੍ਹ, 12 ਦਸੰਬਰ – ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ…
ਬੰਦੀ ਸਿੰਘਾਂ ਦੀ ਰਿਹਾਈ ਲਈ UNO ਕੋਲ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਤਿਆਰ ਕੀਤੀ ਰੂਪ-ਰੇਖਾ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ…