ਚੰਡੀਗੜ, 22 ਨਵੰਬਰ:ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 02.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।
Related Posts
ਪੰਜਾਬ ‘ਚ ਭਰਤੀ ਨਿਯਮਾਂ ’ਤੇ ਖਰੇ ਉਤਰਨ ਵਾਲੇ ਮੁਲਾਜ਼ਮ ਹੀ ਹੋਣਗੇ ਪੱਕੇ, ਕੈਬਨਿਟ ਸਬ-ਕਮੇਟੀ ਨੇ ਲਿਆ ਅਹਿਮ ਫ਼ੈਸਲਾ
ਚੰਡੀਗਡ਼੍ਹ : 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਗਲਵਾਰ ਨੂੰ ਕੈਬਨਿਟ ਸਬ ਕਮੇਟੀ (Cabinet Sub Committee) ਨੇ ਅੱਧਾ…
ਜੇ ਭਗਵੰਤ ਮਾਨ ਵਕੀਲ ਨਾ ਬਣਦੇ ਤਾਂ ਕਿਸਾਨੀ ਮਸਲਾ ਹੱਲ ਹੋਇਆ ਹੁੰਦਾ: ਜਾਖੜ
ਪਟਿਆਲਾ, ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਅੱਜ ਦਾ ਕਿਸਾਨ ਪ੍ਰੇਸ਼ਾਨ ਹੈ ਅਤੇ ਪੰਜਾਬ ਦਾ ਹਰ ਬੱਚਾ…
ਮਾਨ ਸਰਕਾਰ ਦੇ ਲਗਾਤਾਰ ਯਤਨਾਂ ਵਜੋਂ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70% ਕਮੀ ਆਈ ਹੈ
ਚੰਡੀਗੜ੍ਹ, 7 ਨਵੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ…