ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸ਼ਾਮ ’ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਸਰਬੱਤ ਦਾ ਭਲਾ’ ਅੱਜ ਵੀ ਸਾਰੇ ਸੰਸਾਰ ਲਈ ਓਨਾ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿੱਖਿਆ ਦਿੰਦਾ ਹੈ। ਰਾਜਪਾਲ ਨੇ ਕਿਹਾ, ਆਓ ਅਸੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੀਏ ਅਤੇ ਮਨੁੱਖਤਾ ਦੀ ਸੇਵਾ ਲਈ ਸਰਬੱਤ ਦੇ ਭਲੇ ਦੇ ਮਾਰਗ ’’ਤੇ ਚੱਲਣ ਦੀ ਪੇ੍ਰਰਨਾ ਲੈਂਦੇ ਰਹੀਏ।
Related Posts
ਰੂਪਨਗਰ: ਤੇਜ਼ ਰਫ਼ਤਾਰ ਕਾਰ ਭਾਖ਼ੜਾ ਨਹਿਰ ’ਚ ਡਿੱਗੀ, ਗੋਤਾਖ਼ੋਰਾਂ ਵੱਲੋਂ ਕਾਰ ਚਾਲਕ ਦੀ ਭਾਲ ਜਾਰੀ
ਰੂਪਨਗਰ, 7 ਮਈ – ਰੂਪਨਗਰ ਵਿਖੇ ਇਕ ਕਾਰ ਚਾਲਕ ਵੱਲੋਂ ਭਾਖ਼ੜਾ ਨਹਿਰ ’ਚ ਕਾਰ ਸਮੇਤ ਛਾਲ ਮਾਰਨ ਦਾ ਮਾਮਲਾ ਸਾਹਮਣੇ…
ਮਾਧੋਪੁਰ ਗੈਸਟ ਹਾਊਸ ਦੀ ਜ਼ਮੀਨ ਤੇ ਕਬਜ਼ੇ ਸਬੰਧੀ ਡੀਸੀ ਨੂੰ ਕਾਰਨ ਦੱਸੋ ਨੋਟਿਸ
ਚੰਡੀਗੜ੍ਹ,12 ਦਸੰਬਰ -ਬਹੁਕੀਮਤੀ ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜ਼ੇ ਸਬੰਧੀ ਮੁੱਖ ਮੰਤਰੀ ਵਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਪਰਸੋਨਲ ਵਿਭਾਗ ਦੇ ਵਿਸ਼ੇਸ਼…
ਬਰੇਲੀ ਤੋਂ ਤਸਕਰੀ ਕੀਤੇ ਜਾ ਰਹੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲੁਧਿਆਣਾ ਪੁਲਸ ਨੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ…