ਚੰਡੀਗੜ੍ਹ: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ- 2023 ਨੂੰ ਮੁੱਖ ਰੱਖਦਿਆਂ ਮਿਤੀ 28-12-2023 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ
Related Posts
18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ/ਹਰਿਆਣਾ ਵਿਚ ਹੱਲਾ ਬੋਲ
ਚੰਡੀਗੜ੍ਹ, 5 ਦਸੰਬਰ- ਉੱਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਵੱਲੋਂ 20…
ਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ‘ਜੈ ਕ੍ਰਿਸ਼ਨ ਸਿੰਘ ਰੌੜੀ’
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ…
ਅਕਾਲੀ ਦਲ ਵੱਲੋਂ ‘ਇਕ ਦੇਸ਼ ਇਕ ਚੋਣ’ ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
ਜਲੰਧਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਕ ਹੋਰ ਫ਼ੈਸਲੇ ਦੀ ਹਮਾਇਤ ਕਰਨ…