ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਦੀ ਚੋਣ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿੱਚ ਕੀਤੀ ਗਈ। ਉਨ੍ਹਾਂ ਦੀ ਚੋਣ ਨਾਲ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦਾ ਮੁੱਖ ਮੰਤਰੀ ਬਨਣ ਦਾ ਸੁਪਨਾ ਸਾਕਾਰ ਨਹੀਂ ਹੋ ਸਕਿਆ। ਇਸ ਨਾਲ ਹੀ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ।
Related Posts
3726 ਭਾਰਤੀਆਂ ਨੂੰ ਅੱਜ ਘਰ ਵਾਪਸ ਲਿਆਂਦਾ ਜਾਵੇਗਾ : ਸਿੰਧੀਆ
ਨਵੀਂ ਦਿੱਲੀ, 3 ਮਾਰਚ – ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ. ਸਿੰਧੀਆ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਆਪ੍ਰੇਸ਼ਨ…
ਭਾਜਪਾ ’ਚ ਜਾਣ ਦੇ ਕਿਆਸ ਬਾਰੇ ਕਮਲਨਾਥ ਨੇ ਕਿਹਾ, ‘ਜੇ ਅਜਿਹੀ ਕੋਈ ਗੱਲ ਹੋਈ ਤਾਂ ਮੀਡੀਆ ਨੂੰ ਜ਼ਰੂਰ ਸੂਚਿਤ ਕਰਾਂਗਾ’
ਨਵੀਂ ਦਿੱਲੀ, 17 ਫਰਵਰੀ ਭਾਜਪਾ ‘ਚ ਸ਼ਾਮਲ ਹੋਣ ਦੇ ਕਿਆਸ ਦਰਮਿਆਨ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ…
ਜੀਂਦ ਵਿਧਾਨ ਸਭਾ ਸੀਟ ‘ਤੇ ਲਗਾਤਾਰ ਤੀਜੀ ਵਾਰ ਖਿੜਿਆ ‘ਕਮਲ’
ਜੀਂਦ- ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ‘ਤੇ ਭਾਜਪਾ ਦੇ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ 15,860 ਵੋਟਾਂ…