ਨਵੀਂ ਦਿੱਲੀ, 18 ਅਗਸਤ (ਦਲਜੀਤ ਸਿੰਘ)- ਦਿੱਲੀ ਦੀ ਇਕ ਅਦਾਲਤ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ਸ਼ੀ ਥਰੂਰ ‘ਤੇ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਹੁਣ ਉਹ ਬਰੀ ਹੋ ਗਏ ਹਨ | ਸ਼ਸ਼ੀ ਥਰੂਰ ਨੇ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ | ਸੁਨੰਦਾ ਪੁਸ਼ਕਰ ਦੀ ਮੌਤ 17 ਜਨਵਰੀ 2014 ਨੂੰ ਦਿੱਲੀ ਦੇ ਇਕ ਵੱਡੇ ਹੋਟਲ ਵਿਚ ਹੋਈ ਸੀ |
Related Posts
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ, ਅਗਸਤ ਤੋਂ ਖੁੱਲ੍ਹਣਗੇ ਯੂਨੀਵਰਸਿਟੀ ਤੇ ਕਾਲਜ
ਚੰਡੀਗੜ੍ਹ, 21 ਜੁਲਾਈ (ਦਲਜੀਤ ਸਿੰਘ)- ਚੰਡੀਗੜ੍ਹ ਪ੍ਰਸ਼ਾਸਨ ਨੇ ਯੂਨੀਵਰਸਿਟੀ ਅਤੇ ਕਾਲਜਾਂ ਦੇ ਨਾਲ ਹੀ ਹੋਰ ਸਾਰੇ ਹਾਇਰ ਲਰਨਿੰਗ ਇੰਸਟੀਚਿਊਸ਼ਨਜ਼ ਨੂੰ ਅਗਸਤ…
ਪਨਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਅੰਮ੍ਰਿਤਸਰ,ਪੰਜਾਬ ਸਰਕਾਰ ਵਲੋਂ ਕੁੱਝ ਮੰਗਾਂ ‘ਤੇ ਸਹਿਮਤੀ ਜਤਾਉਣ ‘ਤੇ ਪਨਬੱਸ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਖ਼ਤਮ ਹੋ ਗਈ ਹੈ ਅਤੇ…
ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਮਗਰੋਂ ਹੁਣ ED ਵੱਲੋਂ ਸ਼ਿਕੰਜਾ ਕੱਸਣ ਦੀ ਤਿਆਰੀ
ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ…