ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਵੀਰਵਾਰ ਯਾਨੀ 28-12-2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਵੱਡੀ ਖ਼ਬਰ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ
ਜਲੰਧਰ, 31 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ…
ਸੂਰਮੇ ਸਮਾਜ ਦੇ ਰਾਹ ਦਸੇਰੇ ਹੁੰਦੇ ਹਨ: ਬੱਬੂ ਮਾਨ
ਭੀਖੀ,ਪੰਜਾਬੀ ਲੋਕ ਨਾਇਕ ਸੁੱਚਾ ਸਿੰਘ ਸੂਰਮਾ ਦੀ ਜੀਵਨੀ ਅਧਾਰਿਤ ਫਿਲਮ ‘ਸੁੱਚਾ ਸੂਰਮਾ’ ਦੀ ਪ੍ਰਮੋਸ਼ਨ ਦੌਰਾਨ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ…
ਵਧੇ ਰੇਟਾਂ ਦੀ ਵਾਪਸੀ ਤੱਕ ਟੌਲ-ਪਲਾਜ਼ਿਆਂ ‘ਤੇ ਧਰਨੇ ਜਾਰੀ ਰਹਿਣਗੇ : ਕਿਸਾਨ ਆਗੂ ਬੂਟਾ ਸਿੰਘ ਬੁਰਜ਼ਗਿੱਲ ਅਤੇ ਰਮਿੰਦਰ ਸਿੰਘ ਪਟਿਆਲਾ
ਚੰਡੀਗੜ੍ਹ, 15 ਦਸੰਬਰ- ਕਿਸਾਨ ਆਗੂ ਬੂਟਾ ਸਿੰਘ ਬੁਰਜ਼ਗਿੱਲ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਵਧੇ ਰੇਟਾਂ ਦੀ ਵਾਪਸੀ ਤੱਕ…