ਭਾਰਤ ਜੋੜੋ ਨਿਆਂ ਯਾਤਰਾ ਦੌਰਾਣ ਪੱਛਮੀ ਬੰਗਾਲ ਬਿਹਾਰ ਦੀ ਸਰਹੱਦ ਤੇ ਸ੍ਰੀ ਰਾਹੁਲ ਗਾਂਧੀ ਦੀ ਕਾਰ ਤੇ ਹਮਲਾ ਹੋਣ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਚਾਰਜ ਰਾਜਸਥਾਨ ਕਾਂਗਰਸ ਸਰਦਾਰ ਸੁਖਜਿੰਦਰ ਸਿੰਘ ਰੰੰਧਾਵਾ ਨੇ ਮੰਦਭਾਗਾ ਕਰਾਰ ਦਿੱਤਾ ਤੇ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਦੱਸਿਆ ਰੰਧਾਵਾ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੇਸ਼ ਵਿਚ ਨਫ਼ਰਤ ਦੀ ਰਾਜਨੀਤੀ ਨੂੰ ਖ਼ਤਮ ਕਰਕੇ ਮੁਹੱਬਤ ਦਾ ਪੈਗਾਮ ਦੇ ਰਹੇ ਹਨ ਰੰਧਾਵਾ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਉਹ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰੇ ਤਾਂ ਕਿ ਭਾਰਤ ਜੋੜੋ ਨਿਆ ਯਾਤਰਾ ਨਿਰਵਿਘਨ ਚੱਲਦੀ ਰਹੇ
Related Posts
ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਸੀਨੀਅਰ ਅਕਾਲੀ ਆਗੂ ਅਨਿਲ ਜੋਸ਼ੀ ਨੇ ਅਕਾਲੀ…
ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਦਲਜੀਤ ਸਿੰਘ)- ਕਾਂਗਰਸ ਵਿਚ ਚੱਲ ਰਹੇ ਚਿੱਠੀ ਕਲਚਰ ਤਹਿਤ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਨਵਨਿਯੁਕਤ…
ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ਲਈ ਵੱਡਾ ਐਲਾਨ, ਜਾਰੀ ਹੋਈ ਨੋਟੀਫਿਕੇਸ਼ਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਪੰਜਾਬ…