ਜੰਮੂ, 3 ਫਰਵਰੀ –ਜੰਮੂ ਅਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲਓਸੀ) ਦੇ ਨੇੜੇ ਸ਼ੱਕੀ ਹਰਕਤ ਦੇਖਣ ਤੋਂ ਬਾਅਦ ਫੌਜ ਨੇ ਗੋਲੀਬਾਰੀ ਕੀਤੀ। ਮੇਂਢਰ ਦੇ ਸਭਰਾ ਗਲੀ ਇਲਾਕੇ ‘ਚ ਫੌਜ ਦੇ ਜਵਾਨਾਂ ਨੇ ਸ਼ੱਕੀ ਹਰਕਤ ਨੂੰ ਦੇਖਿਆ ਅਤੇ ਤੁਰੰਤ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਅੱਜ ਤੜਕੇ ਬਰਫ ਨਾਲ ਘਿਰੇ ਮੇਂਢਰ ਦੇ ਸਰਹੱਦ ਨਾਲ ਲੱਗਦੇ ਪਿੰਡ ਵਿੱਚ ਹੋਈ ਅਤੇ ਆਖਰੀ ਰਿਪੋਰਟਾਂ ਮਿਲਣ ਤੱਕ ਤਲਾਸ਼ੀ ਮੁਹਿੰਮ ਚੱਲ ਰਹੀ ਹੈ।
Related Posts
‘ਮੋਦੀ ਸਰਨੇਮ’ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਸੂਰਤ- ਕਾਂਗਰਸ ਆਗੂ ਰਾਹੁਲ ਗਾਂਧੀ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਆਪਣੀ ਦੋਸ਼ ਸਿੱਧੀ ਖ਼ਿਲਾਫ਼ ਸੂਰਤ ਦੀ ਇਕ ਅਦਾਲਤ ‘ਚ…
10ਵੀਂ ਦੇ ਪ੍ਰੀਖਿਆਰਥੀਆਂ ਦੀ ਕਾਰ ਹਾਦਸੇ ਦਾ ਸ਼ਿਕਾਰ, ਦੋ ਵਿਦਿਆਰਥਣਾਂ ਸਣੇ 4 ਦੀ ਮੌਤ ਤੇ 6 ਜ਼ਖ਼ਮੀ
ਸ਼ਾਹਜਹਾਂਪੁਰ, 27 ਫਰਵਰੀ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਦਿਆਰਥਣਾਂ ਸਮੇਤ…
ਤੁਰੰਤ ਭਰੋ ਫਿਊਲ ਟੈਂਕ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 15 ਰੁਪਏ ਤਕ ਦਾ ਵਾਧਾ
ਨਵੀਂ ਦਿੱਲੀ, 8 ਮਾਰਚ (ਬਿਊਰੋ)-ਇਸ ਹਫਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ ਕਿਉਂਕਿ ਤੇਲ ਕੰਪਨੀਆਂ ਯੂਪੀ ਸਮੇਤ…