ਕਾਨਪੁਰ, 5 ਫਰਵਰੀ-ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸੰਦਲਪੁਰ ਰੋਡ ‘ਤੇ ਜਗਨਨਾਥਪੁਰ ਪਿੰਡ ਨੇੜੇ ਸੋਮਵਾਰ ਤੜਕੇ ਵਾਪਰੇ ਇੱਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਬੱਚੇ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਡਰਾਈਵਰ ਨੇ ਕਾਰ ਤੋਂ ਸੰਤੁਲਨ ਗੁਆ ਬੈਠਾ ਅਤੇ ਕਾਰ ਇੱਕ ਨਾਲੇ ਵਿੱਚ ਪਲਟ ਗਈ। ਜਾਣਕਾਰੀ ਮੁਤਾਬਕ ਹਾਦਸਾ ਸੋਮਵਾਰ ਤੜਕੇ 2 ਵਜੇ ਦੇ ਕਰੀਬ ਵਾਪਰਿਆ।
Related Posts
ਅਨੁਰਾਗ ਠਾਕੁਰ ਨੇ ਸੂਚਨਾ ਪ੍ਰਸਾਰਨ ਮੰਤਰਾਲਾ ਦਾ ਕੰਮ ਸੰਭਾਲਿਆ
ਨਵੀਂ ਦਿੱਲੀ, 8 ਜੁਲਾਈ (ਦਲਜੀਤ ਸਿੰਘ)- ਨਵੇਂ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਯਾਨੀ ਵੀਰਵਾਰ ਸਵੇਰੇ ਆਪਣਾ…
ਰਾਜਾ ਵੜਿੰਗ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ; ਧਾਰਾ 43-ਬੀ ਮੁਲਤਵੀ ਕਰਨ ਦੀ ਮੰਗ
ਨਵੀਂ ਦਿੱਲੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ…
ਪ੍ਰਧਾਨ ਮੰਤਰੀ ਮੋਦੀ ਨੇ 29 ਪੁਰਾਤਨ ਵਸਤਾਂ ਦਾ ਨਿਰੀਖਣ ਕੀਤਾ
ਨਵੀਂ ਦਿੱਲੀ, 21 ਮਾਰਚ – ਪ੍ਰਧਾਨ ਮੰਤਰੀ ਮੋਦੀ ਨੇ 29 ਪੁਰਾਤਨ ਵਸਤਾਂ ਦਾ ਨਿਰੀਖਣ ਕੀਤਾ ਜੋ ਆਸਟ੍ਰੇਲੀਆ ਦੁਆਰਾ ਭਾਰਤ ਨੂੰ…