ਸੈਂਟੀਆਗੋ (ਚਿਲੀ), 5 ਫਰਵਰੀ-ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਅਬਾਦੀ ਵਾਲੇ ਇਲਾਕਿਆਂ ’ਚ ਫੈਲਣ ਕਾਰਨ ਪਿਛਲੇ ਤਿੰਨ ਦਿਨਾਂ ’ਚ ਘੱਟੋ ਘੱਟ 112 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਚਿਲੀ ਦੇ ਮੱਧ ਖੇਤਰ ਦੇ ਜੰਗਲ ’ਚ ਦੋ ਦਿਨ ਪਹਿਲਾਂ ਇਸ ਭਿਆਨਕ ਅੱਗ ਨਾਲ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਕਾਫ਼ੀ ਜੂਝਨਾ ਪੈ ਰਿਹਾ ਹੈ। ਪ੍ਰਸ਼ਾਸਨ ਨੇ ਅੱਗ ਨਾਲ ਗੰਭੀਰ ਰੂਪ ’ਚ ਪ੍ਰਭਾਵਿਤ ਕਈ ਸ਼ਹਿਰਾਂ ’ਚ ਕਰਫਿਊ ਲਗਾ ਦਿੱਤਾ ਹੈ।
Related Posts
ਮੁੱਖ ਮੰਤਰੀ ਚੰਨੀ ਨੇ ਰਾਤ ਡੇਢ ਵਜੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਮੋਰਿੰਡਾ, 7 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਡੇਢ ਵਜੇ ਮੋਰਿੰਡਾ ਸਥਿਤ ਅਪਣੀ ਰਿਹਾਇਸ਼ ’ਤੇ ਪਹੁੰਚ ਕੇ…
ਦੀਵਾਲੀ ਤੋਂ ਪਹਿਲਾਂ ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ!
ਚੰਡੀਗੜ੍ਹ : ਨਕਦੀ ਸੰਕਟ ਨਾਲ ਜੂਝ ਰਹੇ ਪੰਜਾਬ ਲਈ ਦੀਵਾਲੀ ਤੋਂ ਪਹਿਲਾਂ ਇਕ ਵਾਰ ਫਿਰ ਵੱਡੀ ਮੁਸੀਬਤ ਖੜ੍ਹੀ ਹੋ ਗਈ…
ਈ.ਟੀ.ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ
ਚੰਡੀਗੜ੍ਹ, 1 ਦਸੰਬਰ (ਦਲਜੀਤ ਸਿੰਘ)- ਈ.ਟੀ. ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ 4 ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ…