ਨਵੀਂ ਦਿੱਲੀ, 5 ਫਰਵਰੀ –ਸਰਕਾਰ ਨੇ ਸੋਮਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ 88 ਲੱਖ ਲੋਕਾਂ ਨੇ ਰਜਿਸਟਰ ਕਰਵਾਇਆ ਹੈ। ਸਨਅਤੀ ਰਾਜ ਮੰਤਰੀ ਭਾਨੂ ਪ੍ਰਤਾਪ ਸਿੰਘ ਵਰਮਾ ਨੇ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਐਮਐਸਐਮਈ ਨੂੰ ਅੱਗੇ ਵਧਾਉਂਦਿਆਂ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ 125 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਭਰ ’ਚ 53 ਕੇਂਦਰ ਬਣਾਏ ਜਾ ਚੁੱਕੇ ਹਨ ਅਤੇ 20 ਹੋਰ ਬਣਾਏ ਜਾ ਰਹੇ ਹਨ।
Related Posts
ਮਣੀਕਰਨ ‘ਚ ਪੰਜਾਬੀ ਸੈਲਾਨੀਆਂ ਦਾ ਹੰਗਾਮਾ, ਕਈ ਲੋਕ ਜ਼ਖ਼ਮੀ, 12 ਗੱਡੀਆਂ ਨੁਕਸਾਨੀਆਂ; ਪੰਜਾਬ ਦੇ DGP ਨੇ ਕਹੀ ਇਹ ਗੱਲ
ਕੁੱਲੂ, ਕੁੱਲੂ ਦੇ ਮਣੀਕਰਨ ‘ਚ ਐਤਵਾਰ ਦੇਰ ਰਾਤ ਪੰਜਾਬ ਤੋਂ ਆਏ ਸੈਲਾਨੀਆਂ ਨੇ ਹੰਗਾਮਾ ਕਰ ਦਿੱਤਾ। ਪੰਜਾਬ ਦੇ ਲੋਕ ਹੱਥਾਂ…
ਮਾਨਾ ਪਟੇਲ ਨੇ ਟੋਕੀਓ ਉਲੰਪਿਕ ਲਈ ਕੀਤਾ ਕੁਆਲੀਫ਼ਾਈ, ਅਜਿਹਾ ਕਰਨ ਵਾਲੀ ਬਣੀ ਪਹਿਲੀ ਮਹਿਲਾ ਤੈਰਾਕ
ਨਵੀਂ ਦਿੱਲੀ, 2 ਜੁਲਾਈ (ਦਲਜੀਤ ਸਿੰਘ)- ਕੇਂਦਰੀ ਖੇਡ ਮੰਤਰੀ ਕਿਰੇਨ ਰਿਜੀਜੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮਹਿਲਾ ਬੈਕਸਟ੍ਰੋਕ ਤੈਰਾਕ…
ਕੇਂਦਰ ਸਰਕਾਰ ਦਾ ਬਜਟ ਸਿਰਫ਼ ਅੰਕੜਿਆਂ ਦਾ ਭੁਲੇਖਾ: CM ਸੁੱਖੂ
ਸ਼ਿਮਲਾ- ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੁੱਧਵਾਰ ਨੂੰ ਸੰਸਦ…