ਚੰਡੀਗੜ੍ਹ, 20 ਅਗਸਤ (ਦਲਜੀਤ ਸਿੰਘ)- ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵਿੱਟਰ ਤੇ ਇਕ ਪੋਸਟ ਰਾਹੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਐਡਵੋਕੇਟ ਜਨਰਲ , ਗ੍ਰਹਿ ਸਕੱਤਰ ਅਤੇ ਮੁੱਖ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਇਹ ਆਪਣੀ ਡਿਊਟੀ ਨਿਭਾਉਣ ਅਸਫ਼ਲ ਸਾਬਤ ਹੋਏ ਹਨ ।
Related Posts
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਦੁੱਧ ਵਾਲੀ ਟੈਂਕੀ ’ਚ ਡੁੱਬਕੀ ਲਗਾਉਂਦੇ ਦੀ ਵੀਡੀਓ ’ਤੇ ਹਰਪਾਲ ਚੀਮਾ ਦਾ ਵੱਡਾ ਬਿਆਨ
ਚੰਡੀਗੜ੍ਹ, 7 ਮਈ– ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਉਸ ਵੀਡੀਓ…
ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਇਕ ਹੋਰ ਗਾਰੰਟੀ, CM ਮਾਨ ਨੇ ਕਰ ਦਿੱਤਾ ਐਲਾਨ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਨੂੰ ਪੂਰਾ ਕੀਤਾ ਜਾ…
ਨਵਜੋਤ ਸਿੱਧੂ ਨੂੰ ਝਟਕਾ! ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਇਨਕਾਰ
ਚੰਡੀਗੜ੍ਹ,12 ਅਗਸਤ (ਦਲਜੀਤ ਸਿੰਘ) ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ…