ਰਾਂਚੀ, 5 ਫਰਵਰੀ-ਝਾਰਖੰਡ ਹਾਈ ਕੋਰਟ ਨੇ ਈਡੀ ਦੀ ਕਾਰਵਾਈ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਦਾਇਰ ਪਟੀਸ਼ਨ ’ਤੇ 12 ਫਰਵਰੀ ਨੂੰ ਸੁਣਵਾਈ ਕਰੇਗੀ। ਸੋਰੇਨ ਦੀ ਪੈਰਵੀ ਕਰ ਰਹੇ ਰਾਜੀਵ ਰੰਜਨ ਨੇ ਇਹ ਜਾਣਕਾਰੀ ਦਿੱਤੀ। ਈਡੀ ਵੱਲੋਂ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
Related Posts
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
ਨਵੀਂ ਦਿੱਲੀ, 16 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ…
ਨਵੀਂ ਦਿੱਲੀ ਦੇ ਨਹਿਰੂ ਸਟੇਡੀਅਮ ’ਚ ਪੰਡਾਲ ਡਿੱਗਿਆ, ਦੋ ਵਿਅਕਤੀ ਬਚਾਏ
ਨਵੀਂ ਦਿੱਲੀ, 17 ਫਰਵਰੀ ਦੱਖਣੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਅੱਜ ਪੰਡਾਲ ਡਿੱਗ ਗਿਆ, ਜਿਸ ਤੋਂ ਬਾਅਦ ਉਸ…
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ ‘ਚ ਘਰ ‘ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ ‘ਚ ਤੇਜ਼…