ਦਿੱਲੀ ਸ਼ਰਾਬ ਨੀਤੀ: ਈਡੀ 7ਵੀਂ ਵਾਰ ਕੇਜਰੀਵਾਲ ਨੂੰ ਜਾਰੀ ਕਰ ਸਕਦੀ ਹੈ ਸੰਮਨ

ਨਵੀਂ ਦਿੱਲੀ, 19 ਫਰਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਸੰਮਨ ਜਾਰੀ ਕਰ ਸਕਦਾ ਹੈ। ਈਡੀ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਅਦਾਲਤ ਨੇ ਪਹਿਲੀ ਨਜ਼ਰ ਵਿੱਚ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਜਾਰੀ ਕੀਤੇ ਪਹਿਲੇ ਨੋਟਿਸਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਹੈ।

Leave a Reply

Your email address will not be published. Required fields are marked *