ਬਟਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹੀਰਾ ਵਾਲੀਆ ਦੇ ਬਟਾਲਾ ਸਥਿਤ ਘਰ ਅੱਗੇ ਸ਼ੁਰੂ ਕੀਤਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬਚਨ ਸਿੰਘ ਭੰਬੋਈ ਅਤੇ ਬਲਾਕ ਕਾਦੀਆਂ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਰਿਆੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਅਤੇ ਸੁਰਜੀਤ ਸਿੰਘ ਘੁਮਾਣ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਕਾਲੇ ਨੰਗਲ, ਕਿਰਤੀ ਕਿਸਾਨ ਯੂਨੀਅਨ ਦੇ ਕੁਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ ਨੇ ਕੀਤੀ।
Related Posts
ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਬਾਜ਼ਾਰ ’ਚ ਏ. ਐੱਸ. ਆਈ. ਹਰਭਜਨ ਸਿੰਘ ਦੀ ਸਰਵਿਸ ਰਿਵਾਲਵਰ ’ਚੋਂ ਚਲੀ ਗੋਲੀ ਕਾਰਨ ਜ਼ਖ਼ਮੀ ਹੋਏ ਨੌਜਵਾਨ…
ਕਿਸਾਨਾਂ ’ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ‘ਆਪ’ 31 ਨੂੰ ਦੇਵੇਗੀ ਜ਼ਿਲ੍ਹਾ ਪੱਧਰੀ ਧਰਨੇ : ਕੁਲਤਾਰ ਸੰਧਵਾਂ
ਚੰਡੀਗੜ੍ਹ,30 ਅਗਸਤ (ਦਲਜੀਤ ਸਿੰਘ)- ਕਰਨਾਲ ਵਿਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ’ਤੇ ਪੁਲਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵੱਲੋਂ…
ਸੁਖਬੀਰ ਬਾਦਲ ਦੀ ਆਮਦ ਉਪਰੰਤ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਹੋਏ ਤਿਆਰ
ਚੰਡੀਗੜ੍ਹ,4 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦੇ ਹੋਏ ਨੌਜਵਾਨ ਆਗੂ…