ਸੋਲਨ,,21 ਅਗਸਤ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਦੇ ਬੜੋਤੀਵਾਲਾ ‘ਚ ਇਕ ਬੱਸ ਖੱਡ’ ਚ ਡਿੱਗਣ ਕਾਰਨ 32 ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਦਾ ਸਥਾਨਕ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ |
Related Posts
PM ਮੋਦੀ ਨੇ ਦਿੱਲੀ-ਦੇਹਰਾਦੂਨ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਵਿਖਾਈ ਹਰੀ ਝੰਡੀ
ਦੇਹਰਾਦੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਦੇਹਰਾਦੂਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਵੀਡੀਓ ਕਾਨਫਰੰਸ ਜ਼ਰੀਏ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।…
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
ਜਲੰਧਰ, 29 ਜੁਲਾਈ (ਦਲਜੀਤ ਸਿੰਘ)- ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ | ਇਸ ਮੌਕੇ ਸਿੱਧੂ ਦਾ ਕਹਿਣਾ ਹੈ…
ਪੰਜਾਬ ‘ਚ ਮੁੱਕਿਆ Corona ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ
ਚੰਡੀਗੜ੍ਹ/ਲੁਧਿਆਣਾ (ਸ਼ਰਮਾ) : ਪੰਜਾਬ ‘ਚ ਸਿਹਤ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ‘ਚ ਕੋਰੋਨਾ ਦੇ ਟੀਕੇ…