ਨਵੀਂ ਦਿੱਲੀ, 21 ਅਗਸਤ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ 300 ਦੇ ਕਰੀਬ ਸਿੱਖ ਸੁਰੱਖਿਅਤ ਹਨ। ਉਨ੍ਹਾਂ ਨਾਲ ਅਗਵਾ ਵਰਗੀ ਕੋਈ ਘਟਨਾ ਨਹੀਂ ਵਾਪਰੀ। ਅਜਿਹੀ ਘਟਨਾ ਸਬੰਧੀ ਕੋਈ ਵੀ ਰਿਪੋਰਟ ਗਲਤ ਹੈ |
Related Posts
ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਸਮਰਪਿਤ
ਨਵੀਂ ਦਿੱਲੀ, ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
ਸਿਸੋਦੀਆ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਕਾਂਗਰਸ ਨੇ AAP ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ- ਕਾਂਗਰਸ ਦੀ ਦਿੱਲੀ ਇਕਾਈ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਦਫ਼ਤਰ ਦੇ…
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਕਿਹਾ ਅਜਿਹੇ ਗੰਭੀਰ ਵਿਸ਼ੇ ’ਤੇ ਰਾਜਨੀਤੀ ਠੀਕ ਨਹੀਂ
ਚੰਡੀਗੜ੍ਹ, 4 ਨਵੰਬਰ- ਪੰਜਬ ਦੇ ਮੁੱਖ ਮਤੰਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐਲ.ਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ…