ਬੰਗਲੌਰ ਕੈਫੇ ਧਮਾਕੇ ਦੇ ਹਮਲਵਾਰ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ: ਐੱਨਆਈਏ

ਨਵੀਂ ਦਿੱਲੀ, 6 ਮਾਰਚ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬੰਗਲੌਰ ਦੇ ਰਾਮੇਸ਼ਵਰਮ ਕੈਫੇ ਧਮਾਕੇ ’ਚ ਹਮਲਾਵਰ ਦੀ ਸੂਚਨਾ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *