ਚੰਡੀਗੜ੍ਹ, 9 ਮਾਰਚ -ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਸ ਨੂੰ ਫਤਹਿਗੜ੍ਹ ਲੋਕ ਸਭਾ ਹਲਕੇ ਤੋਂ ਆਪ ਵਲੋਂ ਟਿਕਟ ਦੇਣ ਦੀ ਤਕੜੀ ਸੰਭਾਵਨਾ ਹੈ ਤੇ ਇਸ ਕਰਕੇ ਉਸ ਨੇ ਆਪ ਦਾ ਝਾੜੂ ਫੜਿਆ ਹੈ। ਇਸ ਫੈਸਲੇ ਨਾਲ ਦੋ ਆਗੂਆਂ ਤੇ ਚੋਣ ਲੜਣ ਦੀ ਤਲਵਾਰ ਟਲ ਗਈ ਹੈ।
Related Posts
ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਵਨੀਤ ਬਿੱਟੂ ‘ਤੇ ਬਿਕਰਮ ਮਜੀਠੀਆ ਦਾ ਤੰਜ
ਜਲੰਧਰ- ਐੱਨ. ਡੀ. ਪੀ. ਐੱਸ. ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਵਿਚ…
ਪੰਜਾਬ ‘ਚ ਗੈਸ ਲੀਕ ਹੋਣ ਮਗਰੋਂ ਬੇਹੋਸ਼ ਹੋ ਕੇ ਡਿੱਗੇ ਲੋਕ
ਜਲੰਧਰ – ਜਲੰਧਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਦੋਮੋਰੀਆ ਪੁੱਲ ਨੇੜੇ…
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
ਚੰਡੀਗੜ੍ਹ, 25 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ।…