ਚੰਡੀਗੜ੍ਹ,15 ਮਾਰਚ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ। ਅਜਿਹਾ ਨਾ ਕਰਨ ‘ਤੇ ਆਪ ਨੇਤਾ ਤੇ ਮੁੱਖ ਮੰਤਰੀ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ’ਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਫੌਜਦਾਰੀ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।’
Related Posts
ਭਤੀਜੀ ਦੀ ਡੋਲੀ ਤੋਂ ਪਹਿਲਾਂ ਉੱਠੀ ਪਿਉ-ਪੁੱਤ ਦੀ ਅਰਥੀ; ਸਬਜ਼ੀ ਮੰਡੀ ਜਾਂਦਿਆਂ ਨੂੰ ਟਿੱਪਰ ਨੇ ਕੁਚਲਿਆ; ਲਿਫ਼ਾਫ਼ਿਆਂ ‘ਚ ‘ਕੱਠੀਆਂ ਕੀਤੀਆਂ ਲਾਸ਼ਾਂ
ਜਲੰਧਰ : ਪਿੰਡ ਹੇਰਾਂ ‘ਚ ਉਸ ਵੇਲੇ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ ਜਦ ਘਰ ‘ਚ ਇਹੀ ਸੂਚਨਾ ਪਹੁੰਚੀ…
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਜਲੰਧਰ- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਹੈ ਕਿ ਪੰਜਾਬੀ…
ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਕੀਤੀ ਜਾ ਰਹੀ ਹੈ ਬੈਠਕ
ਲੁਧਿਆਣਾ, 29 ਮਾਰਚ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਅੱਜ ਪਾਰਟੀ ਦੇ ਸੀਨੀਅਰ ਆਗੂਆਂ…