ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਅੱਜ ‘ਆਪ’ ਵਿਚ ਸ਼ਾਮਲ ਹੋ ਗਏ। ‘ਆਪ’ ਨੇ ਜਾਰੀ ਬਿਆਨ ਵਿਚ ਦਾਅਵਾ ਕੀਤਾ ਕਿ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐੱਸਸੀ ਮੋਰਚੇ ਦੇ ਸਵਿੰਦਰ ਸਿੰਘ ਛੱਜਲਵੱਡੀ ਮੈਂਬਰ ਕੋਰ ਕਮੇਟੀ ਅਤੇ ਸੂਬਾ ਸਕੱਤਰ ਪੰਜਾਬ, ਮੰਗਾ ਸਿੰਘ ਮਾਲ੍ਹਾ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ, ਰਣਜੀਤ ਸਿੰਘ ਨੱਥੂਚੱਕ ਮੀਤ ਪ੍ਰਧਾਨ ਭਾਜਪਾ ਐੱਸਸੀ ਮੋਰਚਾ ਤਰਨਤਾਰਨ, ਕੁਲਦੀਪ ਸਿੰਘ ਪਿਲੋਵਾਲ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ ਅਤੇ ਸਾਬਕਾ ਏਆਈਜੀ ਰਣਧੀਰ ਸਿੰਘ ਉੱਪਲ (ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ) ‘ਆਪ’ ਵਿਚ ਸ਼ਾਮਲ ਹੋਏ।
Related Posts
ਕਿਸਾਨਾਂ ਨੂੰ ਸਰਹੱਦ ‘ਤੇ ਰੋਕਣ ਵਾਲੇ ਤਿੰਨ IPS ਸਮੇਤ 6 ਨੂੰ ਮਿਲੇਗਾ ਬਹਾਦਰੀ ਮੈਡਲ
ਅੰਬਾਲਾ। ਕੌਮੀ ਰਾਜਧਾਨੀ ਦਿੱਲੀ ਲਈ ਢਾਲ ਬਣੇ ਹਰਿਆਣਾ-ਪੰਜਾਬ ਸਰਹੱਦ ਦੇ ਸ਼ੰਭੂ ਅਤੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ’ਤੇ ਚੌਕਸੀ ਵਰਤਣ ਲਈ…
ਓਮੀਕਰੋਨ ਨੇ ਵਧਾਈ ਟੈਨਸ਼ਨ; ਦਿੱਲੀ ’ਚ ਵੀਕੈਂਡ ਕਰਫਿਊ ਦਾ ਐਲਾਨ
ਨਵੀਂ ਦਿੱਲੀ, 4 ਜਨਵਰੀ (ਬਿਊਰੋ)- ਦਿੱਲੀ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।…
ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਦੂਜੀ ਵੀਡਿਓ ਵਾਇਰਲ ਹੋਣ ਕਾਰਨ ਬਲਕੌਰ ਸਿੰਘ ਨਾਰਾਜ਼
ਮਾਨਸਾ, ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਦੀ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਕਾਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ…