ਰਾਇਲ ਮਲੇਸ਼ੀਅਨ ਨੇਵੀ ਦੀ ਪਰੇਡ ਦੀ ਰਿਹਰਸਲ ਦੌਰਾਨ ਦੋ ਹੈਲੀਕਾਪਟਰਾਂ ਦੇ ਟਕਰਾ ਜਾਣ ਕਾਰਣ ਦਸ ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰਿ ਜਲ ਸੈਨਾ ਨੇ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਜਹਾਜ਼ਾਂ ‘ਚ ਚਾਲਕ ਦਲ ਦੇ ਘੱਟੋ-ਘੱਟ 10 ਮੈਂਬਰ ਸਵਾਰ ਸਨ।
Related Posts
ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਮਜੀਠੀਆ, ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ, 15 ਜਨਵਰੀ (ਬਿਊਰੋ)- ਡਰੱਗ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ…
ਦਿੱਲੀ ‘ਚ 8 ਰੁਪਏ ਪ੍ਰਤੀ ਲੀਟਰ ਤਕ ਸਸਤਾ ਹੋਵੇਗਾ ਪੈਟਰੋਲ, ਅਰਵਿੰਦ ਕੇਜਰੀਵਾਲ ਸਰਕਾਰ ਨੇ ਘਟਾਇਆ VAT
ਨਵੀਂ ਦਿੱਲੀ, 1 ਦਸੰਬਰ (ਦਲਜੀਤ ਸਿੰਘ)- ਉੱਤਰੀ ਤੇ ਹਰਿਆਣਾ ਦੇ ਐਨਸੀਆਰ ਸ਼ਹਿਰਾਂ ਵਾਂਗ ਰਾਜਧਾਨੀ ਦਿੱਲੀ ਵਿਚ ਵੀ ਪੈਟਰੋਲ ਤੇ ਡੀਜ਼ਲ…
ਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤ
ਇੰਫ਼ਾਲ/ਕੋਲਕਾਤਾ, ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ…