ਬਠਿੰਡਾ, 23 ਅਪਰੈਲ , ਇਥੋਂ ਦੇ ਜਨਤਾ ਨਗਰ ਦੇ ਸਾਹਮਣੇ ਨਹਿਰ ਵਾਲੇ ਪਾਸੇ ਬਣੀ ਉੜੀਆ ਕਲੋਨੀ ਵਿੱਚ ਅੱਜ ਸਵੇਰੇ 5 ਵਜੇ ਦੇ ਅੱਗ ਲੱਗ ਗਈ। ਫ਼ਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ 5.43 ਵਜੇ ਪੁਲੀਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਉੜੀਆ ਕਲੋਨੀ ਵਿੱਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਸਬ ਫਾਇਰ ਅਫਸਰ ਪ੍ਰਮੋਦ ਕੁਮਾਰ ਦੀ ਅਗਵਾਈ ਵਿੱਚ ਚਾਰ ਟੈਂਡਰ ਮੌਕੇ ’ਤੇ ਪੁੱਜੇ। ਇਸ ਦੁਰਘਟਨਾ ਵਿੱਚ ਦੋ ਬੱਚੀਆਂ 6 ਸਾਲਾ ਸੰਜਣੀ ਕੁਮਾਰੀ ਤੇ 9 ਸਾਲਾ ਪ੍ਰਿਆ ਦੀ ਮੌਤ ਹੋ ਗਈ। ਕੁਝ ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਵਿੱਚ ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ।
Related Posts
ਜ਼ਿਮਨੀ ਚੋਣ ਤੋਂ ਬਾਅਦ ਜਲੰਧਰ ’ਚ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਏ ਵੱਡੇ ਫ਼ੈਸਲੇ
ਜਲੰਧਰ : ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਬਾਅਦ ਜਲੰਧਰ ਵਿਚ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਭਗਵੰਤ ਮਾਨ ਸਰਕਾਰ…
ਮੁੰਬਈ ਦੇ ਮਸ਼ਹੂਰ ਰੈਸਟੋਰੈਂਟ ‘ਚ ਗਾਹਕ ਨੂੰ ਚਿਕਨ ‘ਚ ਮਿਲਿਆ ਮਰਿਆ ਚੂਹਾ
ਮੁੰਬਈ- ਮੁੰਬਈ ‘ਚ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਨੂੰ ਉੱਥੇ ਇਕ ਰੈਸਟੋਰੈਂਟ ‘ਚ ਆਰਡਰ ਕੀਤੇ ਗਏ ਭੋਜਨ…
ਪੰਜਾਬ ਭਾਜਪਾ ਵੱਲੋ 35 ਜਿਲਾ ਪ੍ਰਧਾਨ 2 ਬੁਲਾਰੇ 2 ਮੀਡੀਆ ਪੈਨਲਿਸਟ ਤੇ ਅਨੁਸ਼ਾਸਨੀ ਕਮੇਟੀ ਤੇ ਹੋਰ ਅਹੁਦੇਦਾਰਾਂ ਦਾ ਐਲਾਨ
ਚੰਡੀਗੜ –ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ…