ਅਬੋਹਰ : ਅਬੋਹਰ ‘ਚ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰ ਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Related Posts
ਸੂਬੇ ਦੇ ਲੋਕਾਂ ਲਈ ਵੱਡੀ ਸਕੀਮ ਲੈ ਕੇ ਆ ਰਹੀ ਪੰਜਾਬ ਸਰਕਾਰ, ਸੁਤੰਤਰਤਾ ਦਿਵਸ ’ਤੇ ਹੋ ਸਕਦੀ ਹੈ ਲਾਂਚ
ਚੰਡੀਗੜ੍ਹ : ਪੰਜਾਬ ਸਰਕਾਰ ਬਿੱਲ ਲਿਆਓ, ਇਨਾਮ ਪਾਓ ਸਕੀਮ ਲਾਗੂ ਕਰਨ ਜਾ ਰਹੀ ਹੈ। ਇਸ ਨੂੰ ਸੁਤੰਤਰਤਾ ਦਿਵਸ ’ਤੇ ਲਾਂਚ…
ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨਾਲ ਬਿਨਾਂ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਹੋਏ ਰਵਾਨਾ
ਚੰਡੀਗੜ੍ਹ, 13 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਚੰਡੀਗੜ੍ਹ ਵਿਖੇ ਸੈਕਟਰ 32…
ਅਬੂ ਧਾਬੀ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਆਈਆਂ ਭਾਰਤ
ਅੰਮ੍ਰਿਤਸਰ, 21 ਜਨਵਰੀ (ਬਿਊਰੋ)- 17 ਜਨਵਰੀ ਨੂੰ ਅਬੂ ਧਾਬੀ ਵਿਚ ਵਾਪਰੀ ਧਮਾਕੇ ਦੀ ਘਟਨਾ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ…