ਰਾਜਪੁਰਾ : ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਦਿੱਤਾ ਜਾ ਰਿਹਾ ਰੋਸ ਧਰਨਾ ਜਿੱਥੇ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ। ਉੱਥੇ ਨਾਲ ਹੀ ਸੰਭੂ ਬੈਰੀਅਰ ’ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਦੇ ਸਬੰਧ ’ਚ ਲੱਗਾ ਹੋਇਆ ਪੱਕਾ ਮੋਰਚਾ ਵੀ ਅੱਜ 71ਵੇਂ ਦਿਨ ’ਚ ਸ਼ਾਮਲ ਹੋ ਚੁੱਕਾ ਹੈ।
Related Posts
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ…
ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਤਿੰਨੋਂ ਸ਼ੂਟਰਾਂ ਨੂੰ ਦਿੱਲੀ ਤੋਂ ਲਿਆਂਦਾ ਮੁਹਾਲੀ
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਬਿਊਰੋ)- ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰਨ ਵਾਲੇ ਤਿੰਨ ਸ਼ਾਰਪ ਸ਼ੂਟਰਾਂ ਲੱਠ , ਭੋਲੂ…
ਸੰਗਰੂਰ ਪੁਲਸ ਨੇ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ‘ਤੇ ਮਾਰਿਆ ਛਾਪਾ
ਸੰਗਰੂਰ, 26 ਮਈ- ਸੰਗਰੂਰ ਤੋਂ ਮਹਿਲਾ ਰੋਡ ‘ਤੇ ਇੰਡੀਅਨ ਆਇਲ ਕੰਪਨੀ ਦਾ ਵੱਡਾ ਡੰਪ ਪੁਆਇੰਟ ਹੈ,ਜਿੱਥੋਂ ਪੈਟਰੋਲ ਅਤੇ ਡੀਜ਼ਲ ਦੀ…