ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਮਿਲਾਣ ਕਰਾਉਣ ਦੀਆਂ ਅਪੀਲਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆ ਹਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਦੋ ਇੱਕੋ ਜਿਹੇ ਫੈਸਲੇ ਸੁਣਾਏ। ਫੈਸਲਾ ਸੁਣਾਉਂਦੇ ਹੋਏ ਜਸਟਿਸ ਖੰਨਾ ਨੇ ਕਿਹਾ ਕਿ ਅਦਾਲਤ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਮੁੜ ਅਪਣਾਉਣ ਦੀ ਅਪੀਲ ਕਰਨ ਵਾਲੀ ਵਾਲੀ ਪਟੀਸ਼ਨ ਸਣੇ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆ।
Related Posts
ਦੂਰਦਰਸ਼ਨ ਵੇਖਣ ਵਾਲੇ ਲੋਕਾਂ ਨੂੰ ਝਟਕਾ, ਪੰਜਾਬ ਦੇ 3 ਵੱਡੇ ਦੂਰਦਰਸ਼ਨ ਟਾਵਰਾਂ ਨੂੰ ਲੱਗਣਗੇ ਤਾਲੇ
ਅੰਮ੍ਰਿਤਸਰ, 6 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਲੱਗੇ ਚਾਰ ਟੀ.ਵੀ ਟਰਾਂਸਮਿਸ਼ਨ ਟਾਵਰਾਂ ਵਿਚੋਂ 3 ਨੂੰ ਬੰਦ ਕਰਨ ਦੀ…
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
ਅੰਮ੍ਰਿਤਸਰ, 6 ਦਸੰਬਰ- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ…
ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਕੀਤਾ ਤਲਬ, ਸਿੱਖ ਸਮਾਜ ‘ਤੇ ਕੀਤੀ ਟਿੱਪਣੀ ਦਾ ਮਾਮਲਾ
ਨਵੀਂ ਦਿੱਲੀ, 25 ਨਵੰਬਰ (ਬਿਊਰੋ)- ‘ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ…