ਨਵੀਂ ਦਿੱਲੀ : ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਸ਼ੁੱਕਰਵਾਰ ਨੂੰ ਆਪਣੀ ਵੋਟ ਪਾਈ। ਭਾਰਤ ਦੇ ਕਈ ਖੇਤਰਾਂ ਵਿੱਚ ਪੜਾਅਵਾਰ ਲੋਕ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦ੍ਰਾਵਿੜ ਨੇ ਆਪਣੇ ਰੁਝੇਵਿਆਂ ‘ਚੋਂ ਸਮਾਂ ਕੱਢ ਕੇ ਵੋਟ ਪਾਈ। ਮੀਡੀਆ ਵੱਲੋਂ ਚੋਣਾਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਪੁੱਛੇ ਜਾਣ ‘ਤੇ ਦ੍ਰਾਵਿੜ ਨੇ ਦੇਸ਼ ਦੇ ਨੌਜਵਾਨਾਂ ਲਈ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।
Related Posts
ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ, 15 ਸਤੰਬਰ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ…
ਮਹਿਲਾ ਏਸ਼ੀਆਈ ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਮਿਲੀ ਕਪਤਾਨੀ
ਨਵੀਂ ਦਿੱਲੀ : ਬਿਹਾਰ ਦੇ ਨਵੇਂ ਬਣੇ ਰਾਜਗੀਰ ਹਾਕੀ ਸਟੇਡੀਅਮ ਵਿਚ 11 ਤੋਂ 20 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼…
ਵਿਨੇਸ਼ ਫੋਗਾਟ ਨੇ ਸੈਮੀਫਾਈਨਲ ਲਈ ਕੀਤਾ ਕੁਆਲੀਫਾਈ
ਪੈਰਿਸ— ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਪੈਰਿਸ ਓਲੰਪਿਕ ਦੀ ਮਹਿਲਾ 50 ਕਿਲੋ ਵਰਗ ਕੁਸ਼ਤੀ ਦੇ ਆਖਰੀ 8 ਮੈਚ…