ਚੰਡੀਗੜ੍ਹ : ਪੰਜਾਬ ‘ਚ ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ (AAP Punjab) ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਨ੍ਹਾਂ ਦੇ ਪਵਨ ਕੁਮਾਰ ਟੀਨੂੰ (Pawan Kumar Tinu) ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਦੋਵਾਂ ਆਗੂਆਂ ਦੇ ਆਉਣ ਨਾਲ ਜਲੰਧਰ ‘ਚ ਆਮ ਆਦਮੀ ਪਾਰਟਰੀ ਨੂੰ ਹੋਰ ਮਜ਼ਬੂਤੀ ਮਿਲੇਗੀ
Related Posts
ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ : ਅਮਰਿੰਦਰ ਸਿੰਘ
ਨਵੀਂ ਦਿੱਲੀ, 6 ਜੁਲਾਈ (ਦਲਜੀਤ ਸਿੰਘ)- ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ…
ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਸ਼ਿਫਟ, ਬਾਕੀ ਸਾਥੀਆਂ ਨੂੰ ਵੀ ਲਿਆਂਦਾ ਗਿਆ; 5 ਮੁਲਜ਼ਮਾਂ ’ਤੇ ਲੱਗਾ NSA
ਚੰਡੀਗੜ੍ਹ/ਨਵੀਂ ਦਿੱਲੀ, ਆਨਲਾਈਨ ਡੈਸਕ : ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ…
ਫੇਸਬੁੱਕ ’ਤੇ ਮਸ਼ਹੂਰ ਪ੍ਰੋਡਿਊਸਰ ਡੀ. ਐੱਕਸ.ਐੱਕਸ. ਐੱਕਸ. ਦਾ ਨਿਹੰਗ ਸਿੰਘਾਂ ਨੇ ਲਾਈਵ ਹੋ ਕੇ ਚਾੜਿਆ ਕੁਟਾਪਾ
ਧਨੌਲਾ, 6 ਸਤੰਬਰ (ਦਲਜੀਤ ਸਿੰਘ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਕੋਟਦੁਨਾ ਦੇ ਡੀ. ਡਬਲ ਐਕਸ ਦੇ ਪੇਜ ’ਤੇ ਅਸ਼ਲੀਲ ਟੈਲੀ ਫ਼ਿਲਮਾਂ ਬਣਾ…