ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਇਸ ਤਰ੍ਹਾਂ ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ 15 ਅਪ੍ਰੈਲ ਨੂੰ ਮਿਲੇ ਸਨ। ਉਦੋਂ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਮੀਟਿੰਗ ਟੈਲੀਫੋਨ ‘ਤੇ ਕਰਵਾਈ ਗਈ ਸੀ।
Related Posts
ਕਾਰ ਪੁਲਿਸ ਨਾਕੇ ‘ਤੇ ਚੜੀ, ਇਕ ਦੀ ਮੌਤ ਦੂਸਰਾ ਗੰਭੀਰ ਫੱਟੜ
ਮਖੂ, 6 ਜੁਲਾਈ (ਦਲਜੀਤ ਸਿੰਘ)- ਨੈਸ਼ਨਲ ਹਾਈਵੇਅ ਸਤਲੁਜ ਦਰਿਆ ਦੇ ਨਵੇਂ ਪੁਲ ‘ਤੇ ਸਵਿਫ਼ਟ ਕਾਰ ਪੁਲਿਸ ਨਾਕੇ ‘ਤੇ ਚੜ੍ਹ ਗਈ…
ਭਾਰਤ ਬਨਾਮ ਨਿਊਜ਼ੀਲੈਂਡ ਟੈਸਟ: ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ‘ਤੇ ਆਲ ਆਊਟ
ਪੁਣੇ, india vs New Zealand: ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ…
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
ਲੁਧਿਆਣਾ, 21 ਜੂਨ (ਦਲਜੀਤ ਸਿੰਘ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ…