ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਪ੍ਰਕਾਸ਼ ਪੁਰਬ ਦੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਵਧਾਈ ਦਿੱਤੀ।
Related Posts
ਵੱਡੀ ਖ਼ਬਰ : 6 ਦਿਨਾਂ ਬਾਅਦ ਮੁੜ ਕਾਂਗਰਸ ’ਚ ਸ਼ਾਮਲ ਹੋਏ ਵਿਧਾਇਕ ਬਲਵਿੰਦਰ ਲਾਡੀ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ…
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
ਮੁੰਬਈ, 20 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ, ਅਰਬਾਜ਼ ਵਪਾਰੀ…
ਸੀ.ਬੀ.ਐੱਸ.ਈ. ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 99.37 ਫੀਸਦੀ ਵਿਦਿਆਰਥੀ ਹੋਏ ਪਾਸ
ਨਵੀਂ ਦਿੱਲੀ, 30 ਜੁਲਾਈ (ਦਲਜੀਤ ਸਿੰਘ)- ਸੀ.ਬੀ.ਐੱਸ.ਈ. ਬੋਰਡ ਦੀ 12ਵੀਂ ਜਮਾਤ ਦੇ ਲੱਖਾਂ ਵਿਿਦਆਰਥੀਆਂ ਦਾ ਇੰਤਜ਼ਾਰ ਅੱਜ ਖ਼ਤਮ ਹੋ ਚੁੱਕਾ…