ਵਾਸ਼ਿੰਗਟਨ, 1 ਮਈ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ ‘ਚ ਆਈ ਹੈ, ਜਦੋਂ ਅਖਬਾਰ ‘ਵਾਸ਼ਿੰਗਟਨ ਪੋਸਟ’ ਨੇ ਆਪਣੀ ਖਬਰ ‘ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕੀ ਧਰਤੀ ‘ਤੇ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚੀ ’ਚ ਰਾਅ ਦਾ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਸੀ।
Related Posts
ਵਾਪਸ ਆਏ ਰਾਘਵ ਚੱਢਾ…ਲੰਡਨ ਤੋਂ ਸਿੱਧਾ ਕੇਜਰੀਵਾਲ ਦੇ ਘਰ ਲੈਂਡਿੰਗ
ਸਵਾਤੀ ਮਾਲੀਵਾਲ ‘ਤੇ ਕਥਿਤ ਹਮਲੇ ਦੇ ਵਿਵਾਦ ਦੌਰਾਨ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ…
ਸਾਬਕਾ CM ਰਜਿੰਦਰ ਕੌਰ ਭੱਠਲ ਨੂੰ HC ਤੋਂ ਝਟਕਾ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ…
Punjab Weather : ਪੰਜਾਬ ‘ਚ ਕਦੋਂ ਪਵੇਗਾ ਮੀਂਹ!
ਚੰਡੀਗੜ੍ਹ : ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਦਾ ਕਹਿਣਾ…