ਚੰਡੀਗੜ੍ਹ : ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਬੁੱਧਵਾਰ ਭਾਵ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਜਾਣਕਾਰੀ ਇਕ ਪੱਤਰ ਰਾਹੀਂ ਦਿੱਤੀ। ਪੱਤਰ ਵਿੱਚ ਉਨ੍ਹਾਂ ਅਸਤੀਫ਼ੇ ਦਾ ਕਾਰਨ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਪ੍ਰਤੀ ਅਪਮਾਨਜਨਕ ਵਤੀਰੇ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਨੂੰ ਚੰਡੀਗੜ੍ਹ ਇਕਾਈ ਨੂੰ ਬਰਬਾਦ ਕਰਨ ਬਾਰੇ ਵੀ ਪੱਤਰ ਲਿਖਿਆ ਹੈ।
Related Posts
ਐਕਸ਼ਨ ’ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਬਠਿੰਡਾ ਬੱਸ ਅੱਡੇ ਤੋਂ ਹਟਾਇਆ ਔਰਬਿਟ ਦਾ ਦਫ਼ਤਰ
ਬਠਿੰਡਾ, 1 ਅਕਤੂਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਤਰੀ ਬਣਦੇ ਸਾਰ ਹੀ ਸਾਰੇ ਬੱਸ ਅੱਡਿਆਂ ਤੋਂ ਕਬਜ਼ੇ…
ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਚੀਮਾ ਵੱਲੋਂ ਪੰਜ ਫੋਟੋਗ੍ਰਾਫਰ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ
ਚੰਡੀਗੜ੍ਹ : ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਸੈਕਟਰ 16…
ਬੇਅਦਬੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਘੇਰੀ ‘ਆਪ’
ਜਲੰਧਰ-ਜਲੰਧਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਲਈ ਪੁੱਜੇ ਅਸ਼ਵਨੀ ਸ਼ਰਮਾ ਨੇ ਬਹਿਬਲ ਕਲਾਂ ਮੋਰਚੇ ਵੱਲੋਂ ਮੁੱਖ ਮਾਰਗ ਜਾਮ ਕਰਨ…