ਚੰਡੀਗੜ੍ਹ, 3 ਮਈ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਦੌਰਾਨ ਸੀਆਈ ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 4 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਪਾਕਿਸਤਾਨੀ ਸਮੱਗਲਰ ਵੱਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ।
Related Posts
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 4 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…
ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਬਾਬਾ ਬਕਾਲਾ ਸਾਹਿਬ – ਬੀਤੇ ਦਿਨੀਂ 11 ਵਜੇ ਦੇ ਕਰੀਬ ਬਟਾਲਾ ਮਹਿਤਾ ਰੋਡ ’ਤੇ ਵਾਪਰੇ ਇਕ ਹਾਦਸੇ ਦੌਰਾਨ ਇਕ ਨਿਹੰਗ…
ਰਾਜੋਆਣਾ ਦੇ ਮਾਮਲੇ ’ਚ ਕੇਂਦਰ ਸਰਕਾਰ ਤੁਰੰਤ ਲਵੇ ਫ਼ੈਸਲਾ- ਐਡਵੋਕੇਟ ਧਾਮੀ
ਅੰਮ੍ਰਿਤਸਰ : ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ…