ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ’ਚ ਕਮਲ ਨਹੀਂ ਖਿੜਨ ਵਾਲਾ, ਕਿਉਂਕਿ ਪੰਜਾਬ ’ਚ ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ। ਮਾਨ ਅੱਜ ਇੱਥੇ ਲੋਕ ਸਭਾ ਹਲਕਾ ਪਟਿਆਲਾ ‘ਆਪ’ ਉਮੀਦਵਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਪੁੱਜੇ ਹੋਏ ਸਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਿਰ ’ਤੇ ਹੀ ਪੰਜਾਬ ਲਈ ਰਾਜਪਾਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਸਭ ਨਾਲ ਇਕੱਲਾ ਲੜ ਰਿਹਾ ਹਾਂ। ‘ਆਪ’ ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ। ਸਾਡੀ ਸਰਕਾਰ ਨਿੱਜੀ ਜਾਇਦਾਦ ਖ਼ਰੀਦਣ ਵਾਲੀ ਪਹਿਲੀ ਸਰਕਾਰ ਹੈ, ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ।
Related Posts
ਚੰਡੀਗੜ੍ਹ-ਮੁਹਾਲੀ ਸੜਕ ਤੋਂ ਮੁਜ਼ਾਹਰਾਕਾਰੀਆਂ ਨੂੰ ਹਟਾਉਣ ਬਾਰੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ…
ਸ੍ਰੀ ਮੁਕਤਸਰ ਸਾਹਿਬ ‘ਚ ਵੱਡਾ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਦਰੜੇ 5 ਪ੍ਰਵਾਸੀ ਮਜ਼ਦੂਰ, 3 ਦੀ ਮੌਤ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਹਾਈਵੇਅ ‘ਤੇ ਪਿੰਡ ਭੁੱਲਰ ਕੋਲ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਆ ਰਹੇ…
ਸਕੂਲਾਂ ਦੇ 100 ਮੀਟਰ ਦੇ ਘੇਰੇ ’ਚ ਤੇਜ਼ ਰਫਤਾਰ ਨਾਲ ਵਾਹਨ ਚਲਾਉਣ ’ਤੇ ਲਾਈ ਰੋਕ ਚੰਗੀ ਪਹਿਲ : ਹਰਭਜਨ ਸਿੰਘ
ਜਲੰਧਰ, 4 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ…