ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।
2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ ‘ਤੇ ਖੇਡਿਆ ਦਾਅ
![](https://nawanpunjab.com/wp-content/uploads/2024/05/bsp.jpeg)