ਨਵੀਂ ਦਿੱਲੀ, ਸੀਆਈਐੱਸਸੀਈ ਨੇ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ।
Related Posts
ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਏ ਅਰਵਿੰਦ ਕੇਜਰੀਵਾਲ
ਸੁਲਤਾਨਪੁਰ, 25 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2014 ਦੀਆਂ ਰਾਸ਼ਟਰੀ ਚੋਣਾਂ ਵਿਚ ਇਕ ਜਨਤਕ ਰੈਲੀ ਦੌਰਾਨ…
ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ PM ਮੋਦੀ
ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ…
ਓਲੰਪਿਕ ’ਚ ਤਗ਼ਮਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ
ਨਵੀਂ ਦਿੱਲੀ, ਲੋਕ ਸਭਾ ਨੇ ਪੈਰਿਸ ਓਲੰਪਿਕ ਵਿਚ ਦੇਸ਼ ਲਈ ਪਹਿਲਾ ਤਗ਼ਮਾ ਜਿੱਤਣ ਲਈ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ…