ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ‘ਚ ਦਿੱਲੀ ਦੀ ਗਾਊਜ਼ ਐਵੀਨਿਊ ਕੋਰਟ ਨੇ ਮੰਗਲਵਾਰ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਈਡੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।
Related Posts
ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ, ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ
ਲਖਨਊ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਆਨੰਦ ਨਗਰ ਇਲਾਕੇ ਦੀ ਪੁਰਾਣੀ ਰੇਲਵੇ ਕਾਲੋਨੀ…
ਗੁਜਰਾਤ : ਮੋਰਬੀ ‘ਚ ਪੁਲ ਟੁੱਟਣ ਨਾਲ ਹੁਣ ਤੱਕ 132 ਲੋਕਾਂ ਦੀ ਮੌਤ
ਮੋਰਬੀ- ਗੁਜਰਾਤ ‘ਚ ਮੋਰਬੀ ਸ਼ਹਿਰ ਦੇ ਬੀ ਡਿਵੀਜ਼ਨ ਖੇਤਰ ‘ਚ ਐਤਵਾਰ ਨੂੰ ਝੂਲਾ ਪੁਲ ਟੁੱਟਣ ਨਾਲ ਮੱਛੂ ਨਦੀ ‘ਚ ਡਿੱਗਣ…
ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 16 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ…